Navjot Singh Sidhu Joined Aam Aadmi Party after Quitting his Parliament Membership

Jul 18, 2016 by

Navjot Singh Sidhu Joined Aam Aadmi Party after Quitting his Parliament Membership

Navjot Singh Sidhu Joined Aam Aadmi Party after Quitting his Parliament Membership.
A new twist in Politics

 

ਭਾਜਪਾ ਨੂੰ ਝਟਕਾ, ਨਵਜੋਤ ਸਿੰਘ ਸਿੱਧੂ ਨੇ ਦਿੱਤਾ ਰਾਜ ਸਭਾ ਤੋਂ ਅਸਤੀਫ਼ਾ
ਨਵੀਂ ਦਿੱਲੀ, 18 ਜੁਲਾਈ- ਭਾਰਤੀ ਜਨਤਾ ਪਾਰਟੀ ਨੂੰ ਬਹੁਤ ਵੱਡਾ ਝਟਕਾ ਲਗਾ ਹੈ । ਨਵਜੋਤ ਸਿੰਘ ਸਿੱਧੂ ਨੇ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ । ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸਨ । ਚਰਚਾ ਹੈ ਕਿ ਉਹ ਆਮ ਆਦਮੀ ਪਾਰਟੀ ਵਿਚ ਜਾ ਸਕਦੇ ਹਨ । ਨਵਜੋਤ ਸਿੰਘ ਸਿੱਧੂ ਭਾਜਪਾ ਦੇ ਰਾਜ ਸਭਾ ਮੈਂਬਰ ਸਨ ਜਦਕਿ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਅਕਾਲੀ – ਭਾਜਪਾ ਸਰਕਾਰ ਵਿਚ ਸੀ.ਪੀ.ਐੱਸ. ਹੈ । ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੇ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਹੋ ਸਕਦੇ ਹਨ।

Comments

comments